Proverbs 8:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਆਰਾ ਸ਼ਹਿਜਾਦੇ, ਅਤੇ ਸੱਜਣ ਅਤੇ ਸਾਰੇ ਨਿਆਂਈ ਵੀ ਨਿਆਂਕਾਰ ਵੀ ਹਕੂਮਤ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤ ਅਤੇ ਸਾਰੇ ਨਿਆਈ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤੇ ਅਤੇ ਸਾਰੇ ਨਿਆਈਂ ਵੀ।