Proverbs 8:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿਆਰ ਕਰਦੀ ਹਾਂ ਮੈਂ ਉਨ੍ਹਾਂ ਲੋਕਾਂ ਨੂੰ ਜੋ ਪਿਆਰ ਮੈਨੂੰ ਕਰਦੇ। ਤੇ ਜੋ ਲੋਕ ਕਰਨਗੇ ਕਠਨ ਘਾਲਣਾ, ਮੈਨੂੰ ਲੱਭਣ ਲਈ ਲੱਭ ਲੈਣਗੇ ਮੈਨੂੰ ਉਹ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ। ਅਤੇ ਜਿਹੜੇ ਮਨੋ ਲਾ ਕੇ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।