Proverbs 8:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਫ਼ਲ ਖਾਲਸ ਸੋਨੇ ਨਾਲੋਂ ਬਿਹਤਰ ਹਨ, ਜੋ ਕੁਝ ਵੀ ਮੈਂ ਪੈਦਾ ਕਰਦੀ ਹਾਂ ਸ਼ੁੱਧ ਚਾਂਦੀ ਨਾਲੋਂ ਵੀ ਬਿਹਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਫ਼ਲ ਸੋਨੇ ਸਗੋਂ ਚੋਖੋ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਫਲ ਸੋਨੇ ਸਗੋਂ ਚੋਖੇ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ ਵੀ ਚੰਗੀ ਹੈ।