Proverbs 8:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਰਾਹ ਦੇ ਪਾਸੇ ਪਹਾੜੀ ਦੀ ਟੀਸੀ ਤੇ ਖਲੋਂਦੀ ਹੈ ਜਿੱਥੇ ਰਸਤੇ ਮਿਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਰਾਹ ਦੇ ਲਾਗੇ ਉੱਚੀਂ ਥਾਈਂ, ਅਤੇ ਚੌਰਾਹਿਆਂ ਵਿੱਚ ਖਲੋਂਦੀ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਰਾਹ ਦੇ ਲਾਗੇ ਉੱਚੇ-ਉੱਚੇ ਥਾਵਾਂ ਵਿੱਚ, ਅਤੇ ਚੌਰਾਹਿਆਂ ਵਿੱਚ ਖੜ੍ਹੀ ਹੁੰਦੀ ਹੈ।