Proverbs 8:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਨਿਆਂ ਦੇ ਰਾਹਾਂ ਦੇ ਨਾਲ-ਨਾਲ ਧਰਮੀਅਤਾ ਦੇ ਰਾਹਾਂ ਤੇ ਚਲਦੀ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਉਂ ਦੇ ਪਹਿਆਂ ਦੇ ਵਿਚਕਾਰ ਤੁਰਦੀ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਂ ਦੇ ਰਾਹਾਂ ਦੇ ਵਿਚਕਾਰ ਤੁਰਦੀ ਹਾਂ,