Proverbs 8:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਭ ਤੋਂ ਪਹਿਲੀ ਗੱਲ ਯਹੋਵਾਹ ਨੇ ਕੀਤੀ, ਉਸ ਨੇ ਮੈਨੂੰ ਜੀਵਨ ਦਿੱਤਾ, ਬਹੁਤ ਸਮਾਂ ਪਹਿਲਾਂ ਉਸ ਨੇ ਕੁਝ ਵੀ ਕਰਨ ਤੋਂ ਪਹਿਲਾਂ ਯਹੋਵਾਹ ਨੇ ਮੈਨੂੰ ਆਪਣੇ ਕੰਮ ਦੀ ਸ਼ੁਰੂਆਤ ਵੇਲੇ, ਆਪਣੇ ਪ੍ਰਾਚੀਨ ਸਮੇਂ ਦੇ ਕੰਮ ਤੋਂ ਪਹਿਲਾਂ ਮੈਨੂੰ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।