Proverbs 8:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਲੰਘ ਚੁੱਕੀਆਂ ਉਮਰਾਂ ਵਿੱਚ ਬਹੁਤ ਪਹਿਲਾਂ, ਦੁਨੀਆਂ ਦੀ ਸਾਜਣਾ ਤੋਂ ਪਹਿਲਾਂ ਸਾਜੀ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਆਦ ਤੋਂ ਸਗੋਂ ਮੁੱਢੋਂ ਹੀ ਮੈਂ ਥਾਪੀ ਗਈ, ਧਰਤੀ ਦੇ ਹੋਣ ਤੋਂ ਪਹਿਲਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ।