Proverbs 8:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਣਾਇਆ ਗਿਆ ਸੀ ਮੈਨੂੰ ਸਾਗਰਾਂ ਤੋਂ ਪਹਿਲੋ, ਬਣਾਇਆ ਗਿਆ ਸੀ ਮੈਨੂੰ ਪਾਣੀ ਤੋਂ ਪਹਿਲੋ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਡੁੰਘਿਆਈਆਂ ਨਹੀਂ ਸਨ ਮੈਂ ਪੈਦਾ ਹੋਈ, ਜਦ ਵਗਦੇ ਸੋਤੇ ਨਹੀਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਗਹਿਰੇ ਸਾਗਰ ਨਹੀਂ ਸਨ, ਜਦ ਵਗਦੇ ਸੋਤੇ ਨਹੀਂ ਸਨ, ਤਦ ਤੋਂ ਹੀ ਮੈਂ ਪੈਦਾ ਹੋਈ।