Proverbs 8:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਬਤਾਂ ਨੂੰ ਇਨ੍ਹਾਂ ਦੀ ਜਗ੍ਹਾ ਸਥਾਪਿਤ ਕਰਨ ਤੋਂ ਪਹਿਲਾਂ ਬਣਾਈ ਗਈ ਸਾਂ, ਮੈਂ ਪਹਾੜੀਆਂ ਦੇ ਹੋਣ ਤੋਂ ਪਹਿਲਾਂ ਬਣਾਈ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਹਾੜਾਂ ਦੇ ਰੱਖਣ ਤੋਂ ਪਹਿਲਾਂ, ਅਤੇ ਪਹਾੜੀਆਂ ਤੋਂ ਪਹਿਲਾਂ ਮੈਂ ਪੈਦਾ ਹੋਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਾੜਾਂ ਅਤੇ ਪਹਾੜੀਆਂ ਦੀ ਸਥਾਪਨਾ ਤੋਂ ਪਹਿਲਾਂ ਹੀ ਮੈਂ ਪੈਦਾ ਹੋਈ।