Proverbs 8:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਦੇ ਸਾਜੇ ਜਾਣ ਤੋਂ ਪਹਿਲਾਂ, ਜਾਂ ਇਸਦੇ ਖੇਤਾਂ ਜਾਂ ਜਦੋਂ ਕਿਤੇ ਵੀ ਇਸ ਦੁਨੀਆਂ ਵਿੱਚ ਕੋਈ ਧੂੜ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਉਹ ਨੇ ਨਾ ਧਰਤੀ ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਪਰਮੇਸ਼ੁਰ ਨੇ ਨਾ ਹੀ ਧਰਤੀ, ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ, ਇਸ ਤੋਂ ਪਹਿਲਾਂ ਹੀ ਤੋਂ ਮੈਂ ਪੈਦਾ ਹੋਈ।