Proverbs 8:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੰਮੀ ਸਾਂ ਮੈਂ ਪਹਿਲਾਂ, ਫ਼ੇਰ ਯਹੋਵਾਹ ਨੇ ਰੱਖੇ ਸਨ ਬੱਦਲ ਆਕਾਸ਼ ਵਿੱਚ। ਤੇ ਹਾਜ਼ਰ ਸਾਂ ਮੈਂ ਜਦੋਂ ਰੱਖਿਆ ਸੀ ਪਾਣੀ ਯਹੋਵਾਹ ਨੇ ਸਮੁੰਦਰ ਵਿੱਚ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਇਸਥਿਰ ਕੀਤਾ, ਅਤੇ ਡੁੰਘਿਆਈ ਦੇ ਚਸ਼ਮੇ ਤਕੜੇ ਕੀਤੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਨੇ ਬੱਦਲਾਂ ਨੂੰ ਉੱਪਰੋਂ ਸਥਿਰ ਕੀਤਾ, ਅਤੇ ਡੂੰਘਿਆਈ ਦੇ ਚਸ਼ਮੇ ਬਣਾਏ,