Proverbs 8:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਦੇ ਪਾਸੇ ਤੇ ਕਾਰੀਗਰ ਵਾਂਗ ਸਾਂ। ਮੈਂ ਹਰ ਰੋਜ਼ ਉਸਦਾ ਆਨੰਦ ਸੀ, ਮੈਂ ਹਰ ਸਮੇਂ ਉਸਦੀ ਹਜ਼ੂਰੀ ਵਿੱਚ ਆਨੰਦ ਮਾਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਰਾਜ ਮਿਸਤਰੀ ਦੇ ਸਮਾਨ ਉਹ ਦੇ ਨਾਲ ਹੈਸਾਂ, ਮੈਂ ਨਿੱਤ ਉਹ ਨੂੰ ਰਿਝਾਉਂਦੀ ਤੇ ਸਦਾ ਉਹ ਦੇ ਅੱਗੇ ਖੇਡਦੀ ਰਹਿੰਦੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਰਾਜ ਮਿਸਤਰੀ ਦੇ ਵਾਂਗੂੰ ਉਹ ਦੇ ਨਾਲ ਸੀ, ਮੈਂ ਹਰ ਰੋਜ਼ ਉਸ ਦਾ ਅਨੰਦ ਸੀ, ਹਰ ਵੇਲੇ ਉਹ ਦੇ ਸਾਹਮਣੇ ਮਗਨ ਰਹਿੰਦੀ ਸੀ,