Proverbs 8:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਦੀ ਦੁਨੀਆਂ ਵੇਖਣ ਲਈ ਖੁਸ਼ ਸਾਂ, ਅਤੇ ਮਨੁੱਖਤਾ ਨਾਲ ਪ੍ਰਸੰਨ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਦੀ ਵਸਾਈ ਹੋਈ ਧਰਤੀ ਉੱਤੇ ਖੇਡਦੀ ਰਹਿੰਦੀ, ਅਤੇ ਆਦਮ ਵੰਸੀਆਂ ਨਾਲ ਪਰਸੰਨ ਹੁੰਦੀ ਸਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਦੀ ਵਸਾਈ ਹੋਈ ਧਰਤੀ ਉੱਤੇ ਪ੍ਰਸੰਨ ਰਹਿੰਦੀ, ਅਤੇ ਮੈਂ ਮਨੁੱਖਾਂ ਦੀ ਸੰਗਤੀ ਨਾਲ ਸੁਖੀ ਰਹਿੰਦੀ ਸੀ।