Proverbs 8:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ, ਬਚਿਓ, ਸੁਣੋ ਮੇਰੀ ਗੱਲ, ਕੰਨ ਧਰਕੇ! ਪ੍ਰਸੰਨ ਹੋ ਸੱਕਦੇ ਹੋ ਤੁਸੀਂ ਵੀ ਜੇ ਤੁਸੀਂ ਚੱਲੋਂਗੇ ਮੇਰੇ ਰਾਹਾਂ ਉੱਤੇ!
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ, ਹੇ ਮੇਰੇ ਪੁੱਤ੍ਰੋਂ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਨਾ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ, ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਣਾ ਕਰਦੇ ਹਨ।