Proverbs 8:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਣਦਾ ਹੈ ਜੋ ਵੀ ਬੰਦਾ ਮੇਰੀ ਗੱਲ ਨੂੰ ਧੰਨ ਹੈ ਉਹ। ਨਿਗਰਾਨੀ ਕਰਦਾ ਹੈ ਜਿਹੜਾ ਹਰ ਦਿਨ ਮੇਰੇ ਦਰ ਉੱਤੇ। ਇੰਤਜ਼ਾਰ ਕਰਦਾ ਹੈ ਜਿਹੜਾ ਮੇਰੇ ਲਈ, ਮੇਰੇ ਦਰ ਉੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵੱਜਿਆਂ ਦੀਆਂ ਚੁਗਾਠਾਂ ਕੋਲ ਰਾਖੀ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ।