Proverbs 8:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਿਹੜਾ ਵਿਅਕਤੀ ਮੈਨੂੰ ਲੱਭਣ ’ਚ ਨਾਕਾਮ ਹੋ ਜਾਂਦਾ ਹੈ, ਆਪਣੀ ਹੀ ਜ਼ਿੰਦਗੀ ਨੂੰ ਉਜਾੜ ਲੈਂਦਾ ਹੈ। ਕੋਈ ਵੀ, ਜੋ ਮੈਨੂੰ ਨਫ਼ਰਤ ਕਰਦਾ ਮੌਤ ਨੂੰ ਪਿਆਰ ਕਰਦਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਓਹ ਮੌਤ ਨਾਲ ਪ੍ਰੀਤ ਲਾਉਂਦੇ ਹਨ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਉਹ ਮੌਤ ਨਾਲ ਪ੍ਰੀਤ ਰੱਖਦੇ ਹਨ!