Proverbs 8:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਸਾਂ ਲੋਕਾਂ ਨਾਲ ਗੱਲ ਕਰ ਰਹੀ ਹਾਂ, “ਤੁਹਾਡੇ ਵੱਲ ਇਨਸਾਨੋ, ਮੈਂ ਆਪਣੀ ਆਵਾਜ਼ ਉੱਠਾਉਂਦੀ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮਨੁੱਖੋਂ, ਮੈਂ ਤੁਹਾਨੂੰ ਹੀ ਪੁਕਾਰਦੀ ਹਾਂ, ਅਤੇ ਆਦਮ ਵੰਸੀਆਂ ਲਈ ਮੇਰੀ ਅਵਾਜ਼ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖੋ, ਮੈਂ ਤੁਹਾਨੂੰ ਹੀ ਪੁਕਾਰਦੀ ਹਾਂ, ਅਤੇ ਆਦਮ ਵੰਸ਼ੀਆਂ ਲਈ ਮੇਰੀ ਅਵਾਜ਼ ਹੈ!