Proverbs 8:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਣੋ, ਜਿਹੜੀਆਂ ਗੱਲਾਂ ਮੈਂ ਤੁਹਾਨੂੰ ਸਿੱਖਾ ਰਹੀ ਹਾਂ ਉਚਿਤ ਹਨ। ਅਤੇ ਜੋ ਮੇਰੇ ਬੁਲ੍ਹ ਘੋਸ਼ਿਤ ਕਰਦੇ ਹਨ ਧਰਮੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ, ਅਤੇ ਮੇਰੇ ਬੁੱਲ੍ਹ ਖਰੀਆਂ ਗੱਲਾਂ ਲਈ ਖੁਲ੍ਹਣਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ, ਅਤੇ ਮੇਰੇ ਬੁੱਲ ਖਰੀਆਂ ਗੱਲਾਂ ਲਈ ਖੁੱਲਣਗੇ,