Proverbs 8:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਮੂੰਹ ਵਿੱਚੋਂ ਸਿਰਫ਼ ਸੱਚ ਨਿਕਲਦਾ ਹੈ ਕਿਉਂ ਕਿ ਮੇਰੇ ਬੁਲ੍ਹ ਬਦੀ ਨੂੰ ਨਫ਼ਰਤ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੇਰੀ ਜੀਭ ਸੱਚੋ ਸੱਚ ਆਖੇਗੀ, ਅਤੇ ਮੇਰੇ ਬੁੱਲ੍ਹਾਂ ਨੂੰ ਦੁਸ਼ਟਤਾਈ ਤੋਂ ਘਿਣ ਆਉਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੇਰੀ ਜੀਭ ਸੱਚੋ-ਸੱਚ ਆਖੇਗੀ, ਅਤੇ ਮੇਰੇ ਬੁੱਲ੍ਹਾਂ ਨੂੰ ਦੁਸ਼ਟਤਾਈ ਤੋਂ ਘਿਣ ਆਉਂਦੀ ਹੈ।