Proverbs 8:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿੱਖੇ ਹੋਏ ਆਦਮੀ ਜਾਣਦੇ ਹਨ ਕਿ ਉਹ ਧਰਮੀ ਹਨ, ਅਤੇ ਜੋ ਗਿਆਨ ਲੱਭ ਲੈਂਦੇ ਹਨ ਸਮਝ ਜਾਂਦੇ ਹਨ ਕਿ ਉਹ ਸਹੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸਮਝ ਵਾਲੇ ਦੇ ਲਈ ਓਹ ਸੱਭੇ ਸਹਿਜ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਝ ਵਾਲੇ ਦੇ ਲਈ ਓਹ ਸੱਭੇ ਸਰਲ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ।