Proverbs 9:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਆਣਪ ਨੇ ਆਪਣਾ ਘਰ ਉਸਾਰਿਆ। ਉਸ ਨੇ ਇਸਦੇ ਸੱਤ ਥੰਮਾਂ ਨੂੰ ਘੜਿਆ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ ਲਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ੍ਹ ਲਏ ਹਨ।