Proverbs 9:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਔਰਤ ਦੀ ਮੂਰੱਖਤਾਈ ਸ਼ੋਰ-ਸਰਾਬੀ ਹੁੰਦੀ ਹੈ, ਉਹ ਨਾਵਾਕਫ਼ ਹੈ ਅਤੇ ਕੁਝ ਨਹੀਂ ਜਾਣਦੀ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਤੀਵੀਂ ਬੜਬੋਲੀ ਹੈ, ਉਹ ਭੋਲੀ ਹੈ ਤੇ ਕੁਝ ਜਾਣਦੀ ਹੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ।