Proverbs 9:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਉਨ੍ਹਾਂ ਨੂੰ ਆਵਾਜ਼ ਮਾਰਦੀ ਹੈ, ਜੋ ਸਿੱਧੇ ਰਾਹ ਤੇ ਜਾ ਰਹੇ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,