Proverbs 9:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਿੱਧੇ-ਸਾਧੇ ਲੋਕ ਇੱਥੇ ਇਕੱਠੇ ਹੋ ਜਾਣ”, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿੰਨ੍ਹਾਂ ਨੂੰ ਸਮਝ ਦੀ ਕਮੀ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੋਈ ਭੋਲਾ ਹੈ ਉਹ ਉਰੇ ਆ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਏਹ ਆਖਦੀ ਹੈ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ,