Psalms 1:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ, ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿੱਚਾਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ, ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।