Psalms 1:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਨੇਕ ਬੰਦੇ ਕਿਸੇ ਅਦਾਲਤੀ ਮੁਕੱਦਮੇ ਦਾ ਨਿਆਂ ਕਰਨ ਲਈ ਇਕੱਠੇ ਹੁੰਦੇ ਹਨ, ਤਾਂ ਬੁਰੇ ਵਿਅਕਤੀਆਂ ਨੂੰ ਬੁਰੇ ਅਮਲਾਂ ਵਾਸਤੇ ਦੋਸ਼ੀ ਠਹਿਰਾਇਆ ਜਾਵੇਗਾ। ਉਨ੍ਹਾਂ ਪਾਪੀਆਂ ਦਾ ਨਿਆਂ ਬੇਕਸੂਰਾਂ ਵਾਂਗ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਦੁਸ਼ਟ ਨਿਆਉਂ ਵਿੱਚ ਖੜੇ ਨਹੀਂ ਰਹਿਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,