Psalms 10:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਤੁਸੀਂ ਇੰਨੇ ਦੂਰ ਕਿਉਂ ਹੋ? ਮੁਸੀਬਤਾਂ ਵਿੱਚ ਘਿਰੇ ਲੋਕ ਤੈਨੂੰ ਵੇਖਣ ਯੋਗ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੂੰ ਦੂਰ ਕਿਉਂ ਖੜਾ ਰਹਿੰਦਾ ਹੈਂॽ ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਦੂਰ ਕਿਉਂ ਖੜ੍ਹਾ ਰਹਿੰਦਾ ਹੈ? ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈ?