Psalms 10:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ, ਬੇਬਸ ਲੋਕ ਸੋਚਣ ਲੱਗੇ ਹਨ, “ਕਿ ਪਰਮੇਸ਼ੁਰ ਸਾਨੂੰ ਸਦਾ ਲਈ ਭੁੱਲ ਗਿਆ ਹੈ, ਉਹ ਸਾਥੋਂ ਬੇਮੁੱਖ ਹੋ ਗਿਆ ਹੈ, ਉਹ ਇਹ ਵੀ ਨਹੀਂ ਵੇਖਦਾ ਕਿ ਸਾਡੇ ਨਾਲ ਕੀ ਵਾਪਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਭੁੱਲ ਗਿਆ ਹੈ, ਉਸ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਆਪਣੇ ਮਨ ਵਿੱਚ ਆਖਿਆ ਹੈ ਜੋ ਪਰਮੇਸ਼ੁਰ ਭੁੱਲ ਗਿਆ ਹੈ, ਉਸ ਨੇ ਆਪਣਾ ਮੂੰਹ ਛਿਪਾਇਆ ਹੈ, ਉਹ ਕਦੀ ਵੀ ਨਾ ਵੇਖੇਗਾ।