Psalms 10:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਉੱਠੋ, ਕੁਝ ਤਾਂ ਕਰੋ। ਹੇ ਪਰਮੇਸ਼ੁਰ, ਉਨ੍ਹਾਂ ਦੁਸ਼ਟ ਲੋਕਾਂ ਨੂੰ ਦੰਡ ਦੇਵੋ ਅਤੇ ਗਰੀਬ ਲੋਕਾਂ ਨੂੰ ਨਾ ਭੁੱਲੋ।
Punjabi Bible 2016 - ਪਵਿੱਤਰ ਬਾਈਬਲ O.V.
ਉੱਠ, ਹੇ ਯਹੋਵਾਹ! ਹੇ ਪਰਮੇਸ਼ੁਰ, ਆਪਣਾ ਹੱਥ ਚੁੱਕ, ਮਸਕੀਨਾਂ ਨੂੰ ਨਾ ਵਿਸਾਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਠ, ਹੇ ਯਹੋਵਾਹ! ਹੇ ਪਰਮੇਸ਼ੁਰ, ਆਪਣਾ ਹੱਥ ਚੁੱਕ, ਮਸਕੀਨਾਂ ਨੂੰ ਨਾ ਵਿਸਾਰ।