Psalms 10:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਬਦ ਲੋਕਾਂ ਨੂੰ ਨਸ਼ਟ ਕਰ ਦੇਵੋ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਦੀ ਬਾਹ ਭੰਨ ਸੁੱਟ! ਦੁਸ਼ਟ ਦੀ ਬਦੀ ਨੂੰ ਭਾਲ ਜਦ ਤੀਕ ਕੁਝ ਹੋਰ ਨਾ ਲੱਭੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਦੀ ਬਾਂਹ ਭੰਨ ਸੁੱਟ! ਦੁਸ਼ਟ ਦੀ ਬਦੀ ਨੂੰ ਭਾਲ ਜਦ ਤੱਕ ਕੁਝ ਹੋਰ ਨਾ ਲੱਭੇ।