Psalms 10:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ, ਤੁਸੀਂ ਸੁਣਿਆ ਹੈ ਕਿ ਉਹ ਮਸੱਕੀਨ ਲੋਕ ਕੀ ਚਾਹੁੰਦੇ ਹਨ। ਉਨ੍ਹਾਂ ਦੀਆਂ ਪ੍ਰਾਰਥਨਾ ਸੁਣ ਤੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਨ੍ਹਾਂ ਦਿਆਂ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਹਨਾਂ ਦੇ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਗਾ