Psalms 10:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੁਸ਼ਟ ਲੋਕ ਜਿਹੜੇ ਘਮੰਡੀ ਹਨ ਦੁਸ਼ਟ ਵਿਉਂਤਾ ਬਣਾਉਂਦੇ ਹਨ ਅਤੇ ਨਿਮ੍ਰ ਲੋਕਾਂ ਨੂੰ ਦੁੱਖ ਪਹੁੰਚਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦਾ ਪਿੱਛਾ ਤੁੰਦੀ ਨਾਲ ਕਰਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਓਹਨਾਂ ਵਿੱਚ ਓਹ ਆਪ ਫਸ ਜਾਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਆਪਣੇ ਹੰਕਾਰ ਵਿੱਚ ਮਸਕੀਨਾਂ ਦੇ ਪਿਛੇ ਪੈ ਜਾਂਦਾ ਹੈ, ਜਿਹੜੀਆਂ ਜੁਗਤਾਂ ਉਨ੍ਹਾਂ ਨੇ ਸੋਚੀਆਂ ਉਨ੍ਹਾਂ ਵਿੱਚ ਉਹ ਆਪ ਫਸ ਜਾਣ!