Psalms 10:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਟ ਲੋਕੀਂ ਉਨ੍ਹਾਂ ਚੀਜ਼ਾਂ ਬਾਰੇ ਸ਼ੇਖੀ ਮਾਰਦੇ ਨੇ ਜਿਨ੍ਹਾਂ ਦੀ ਉਹ ਇੱਛਾ ਕਰਦੇ ਨੇ ਅਤੇ ਉਹ ਲੋਭੀ ਲੋਕੀਂ ਪਰਮੇਸ਼ੁਰ ਦੀ ਬੁਰਾਈ ਕਰਦੇ ਹਨ। ਇਸ ਤੋਂ ਇਲਾਵਾ ਇਸ ਤਰ੍ਹਾਂ ਉਹ ਬੁਰੇ ਲੋਕ ਦਰਸ਼ਾਉਂਦੇ ਹਨ ਕਿ ਉਹ ਯਹੋਵਾਹ ਨੂੰ ਵੀ ਨਫ਼ਰਤ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।