Psalms 10:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੁਰੇ ਲੋਕ ਹਮੇਸ਼ਾ ਵਿੰਗੀਆਂ ਗੱਲਾਂ ਕਰਦੇ ਹਨ। ਉਹ ਪਰਮੇਸ਼ੁਰ ਦੇ ਨੇਮਾਂ ਅਤੇ ਉਸ ਦੇ ਸਿਆਣੇ ਉਪਦੇਸ਼ਾਂ ਦਾ ਨਿਰੀਖਣ ਕਰਦੇ ਹਨ। ਪਰਮੇਸ਼ੁਰ ਦੇ ਦੁਸ਼ਮਣ ਉਸ ਦੇ ਉਪਦੇਸ਼ਾਂ ਦੀ ਅਣਗਹਿਲੀ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਚਾਲ ਹਰ ਵੇਲੇ ਇਸਥਿਰ ਹੁੰਦੀ ਹੈ, ਤੇਰੇ ਨਿਆਉਂ ਉਹ ਦੀ ਸਮਝ ਤੋਂ ਉੱਚੇ ਹਨ, ਉਹ ਆਪਣੇ ਸਾਰੇ ਵਿਰੋਧੀਆਂ ਉੱਤੇ ਫੁੰਕਾਰੇ ਮਾਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀ ਚਾਲ ਹਰ ਵੇਲੇ ਸਥਿਰ ਹੁੰਦੀ ਹੈ ਤੇਰੇ ਨਿਆਂ ਉਸ ਦੀ ਸਮਝ ਤੋਂ ਉੱਚੇ ਹਨ, ਉਹ ਆਪਣੇ ਸਾਰੇ ਵਿਰੋਧੀਆਂ ਉੱਤੇ ਫੁੰਕਾਰੇ ਮਾਰਦਾ ਹੈ।