Psalms 10:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮਹਿਸੂਸ ਕਰਦੇ ਹਨ ਉਨ੍ਹਾਂ ਲਈ ਕੁਝ ਵੀ ਬੁਰਾ ਨਹੀਂ ਵਾਪਰਨ ਵਾਲਾ। ਉਹ ਆਖਦੇ ਹਨ, “ਅਸੀਂ ਹਮੇਸ਼ਾ ਖੁਸ਼ ਹੋਵਾਂਗੇ ਤੇ ਸਾਡੇ ਲਈ ਕਦੀ ਵੀ ਕੋਈ ਸਜ਼ਾ ਨਹੀਂ ਆਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਮਨ ਵਿੱਚ ਆਖਦਾ ਹੈ ਭਈ ਮੈਂ ਕਦੇ ਨਾ ਡੋਲਾਂਗਾ, ਪੀੜ੍ਹੀਓਂ ਪੀੜ੍ਹੀ ਮੈਂ ਦੁਖ ਵਿੱਚ ਨਹੀਂ ਹੋਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਮਨ ਵਿੱਚ ਆਖਦਾ ਹੈ ਕਿ ਮੈਂ ਕਦੇ ਨਾ ਡੋਲਾਂਗਾ ਪੀੜ੍ਹੀਓਂ ਪੀੜ੍ਹੀ ਮੈਂ ਦੁੱਖ ਵਿੱਚ ਨਾ ਡੋਲਾਂਗਾ।