Psalms 10:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਹਮੇਸ਼ਾ ਸਰਾਪਦੇ ਹਨ। ਉਹ ਹਮੇਸ਼ਾ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਆਖਦੇ ਹਨ। ਇਸਤੋਂ ਇਲਾਵਾ ਉਹ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਮੂੰਹ ਫਿਟਕਾਰ, ਛਲ ਅਰ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਰ ਬਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਮੂੰਹ ਸਰਾਪ, ਛਲ ਅਤੇ ਅਨ੍ਹੇਰ ਨਾਲ ਭਰਿਆ ਹੋਇਆ ਹੈ, ਉਹ ਦੀ ਜੀਭ ਦੇ ਹੇਠ ਸ਼ਰਾਰਤ ਅਤੇ ਬਦੀ ਹੈ।