Psalms 10:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੇ ਆਪ ਨੂੰ ਲੁਕੋ ਲੈਂਦੇ ਹਨ ਅਤੇ ਪਰਤੱਖ ਥਾਵਾਂ ਤੇ ਦਿਖਾਈ ਨਹੀਂ ਦਿੰਦੇ। ਉਹ ਬੇਕਸੂਰ ਲੋਕਾਂ ਨੂੰ ਫ਼ੜਕੇ ਮਾਰਨ ਲਈ ਇੰਤਜ਼ਾਰ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਿਡਾਂ ਦੇ ਓਹਲਿਆਂ ਵਿੱਚ ਬਹਿੰਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆਂ ਅੱਖੀਆਂ ਅਨਾਥਾਂ ਦੀ ਤੱਕ ਵਿੱਚ ਲੱਗੀਆਂ ਹੋਈਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਿੰਡਾਂ ਦੇ ਓਹਲਿਆਂ ਵਿੱਚ ਬੈਠਦਾ ਹੈ, ਉਹ ਗੁਪਤ ਥਾਵਾਂ ਵਿੱਚ ਨਿਰਦੋਸ਼ਾਂ ਦਾ ਘਾਤ ਕਰਦਾ ਹੈ, ਉਹ ਦੀਆਂ ਅੱਖੀਆਂ ਅਨਾਥਾਂ ਦੀ ਤਾਕ ਵਿੱਚ ਲੱਗੀਆਂ ਹੋਈਆਂ ਹਨ।