Psalms 10:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਬੁਰੇ ਬੰਦੇ ਉਨ੍ਹਾਂ ਤਕੜੇ ਸ਼ੇਰਾਂ ਵਰਗੇ ਹਨ ਜਿਹੜੇ ਜਾਨਵਰਾਂ ਦੇ ਸ਼ਿਕਾਰ ਲਈ ਇੰਤਜ਼ਾਰ ਕਰਦੇ ਰਹਿੰਦੇ ਹਨ। ਉਹ ਮਸੱਕੀਨ ਲੋਕਾਂ ਦੇ ਇੰਤਜ਼ਾਰ ਵਿੱਚ ਲਿਟ ਜਾਂਦੇ ਹਨ ਅਤੇ ਉਹ ਉਨ੍ਹਾਂ ਦੇ ਜਾਲ ਵਿੱਚ ਫ਼ਸ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਬਬਰ ਸ਼ੇਰ ਆਪਣੇ ਘੁਰਨੇ ਵਿੱਚ, ਤਿਵੇਂ ਹੀ ਉਹ ਆਪਣੇ ਗੁਪਤ ਥਾਂ ਵਿੱਚ ਛਹਿ ਕੇ ਬੈਠਾ ਰਹਿੰਦਾ ਹੈ, ਉਹ ਮਸਕੀਨ ਨੂੰ ਫੜਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ ਵਿੱਚ ਧੂਹ ਫੜ ਲੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਬੱਬਰ ਸ਼ੇਰ ਆਪਣੇ ਘੁਰਨੇ ਵਿੱਚ, ਉਸੇ ਤਰ੍ਹਾਂ ਉਹ ਆਪਣੇ ਗੁਪਤ ਥਾਵਾਂ ਵਿੱਚ ਬੈਠਾ ਰਹਿੰਦਾ ਹੈ, ਉਹ ਮਸਕੀਨਾਂ ਨੂੰ ਫੜ੍ਹਨ ਲਈ ਛਹਿ ਵਿੱਚ ਬੈਠਦਾ ਹੈ, ਉਹ ਮਸਕੀਨ ਨੂੰ ਆਪਣੇ ਜਾਲ਼ ਵਿੱਚ ਫੜ੍ਹ ਲੈਂਦਾ ਹੈ।