Psalms 100:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ ਹੋ। ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁੱਖ ਆ।
Punjabi Bible 2016 - ਪਵਿੱਤਰ ਬਾਈਬਲ O.V.
ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ ਜੈ ਕਾਰ ਕਰਦੇ ਹੋਏ ਉਹ ਦੀ ਹਜ਼ੂਰੀ ਵਿੱਚ ਆਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ।