Psalms 100:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ। ਉਸ ਨੇ ਅਸਾਂ ਨੂੰ ਸਾਜਿਆ। ਅਸੀਂ ਉਸ ਦੇ ਲੋਕ ਹਾਂ, ਅਸੀਂ ਉਸ ਦੀਆਂ ਭੇਡਾਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਜਾਣ ਰੱਖੋ ਭਈ ਯਹੋਵਾਹ ਹੀ ਪਰਮੇਸ਼ੁਰ ਹੈ, ਉਹ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੇ ਹਾਂ, ਅਸੀਂ ਉਹ ਦੀ ਪਰਜਾ ਅਤੇ ਉਹ ਦੀ ਜੂਹ ਦੀਆਂ ਭੇਡਾਂ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ।