Psalms 100:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਸ਼ਹਿਰ ਵਿੱਚ ਧੰਨਵਾਦ ਦੇ ਗੀਤ ਲੈ ਕੇ ਆਵੋ। ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈ ਕੇ ਆਵੋ। ਉਸਦੀ ਉਸਤਤਿ ਕਰੋ ਅਤੇ ਉਸ ਦੇ ਨਾਮ ਨੂੰ ਅਸੀਸ ਦੇਵੋ।
Punjabi Bible 2016 - ਪਵਿੱਤਰ ਬਾਈਬਲ O.V.
ਧੰਨਵਾਦ ਕਰਦੇ ਹੋਏ ਉਹ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।