Psalms 100:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸ਼ੁਭ ਹੈ। ਉਸਦਾ ਪਿਆਰ ਸਦੀਵੀ ਹੈ। ਅਸੀਂ ਉਸ ਉੱਤੇ ਸਦਾ-ਸਦਾ ਲਈ ਉਸ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓ ਪੀੜ੍ਹੀ ਤੀਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।