Psalms 101:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪਿਆਰ ਅਤੇ ਨਿਰਪੱਖਤਾ ਦੇ ਗੀਤ ਗਾਵਾਂਗਾ। ਯਹੋਵਾਹ, ਮੈਂ ਤੁਹਾਨੂੰ ਗੀਤ ਸੁਣਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਦਯਾ ਅਤੇ ਨਿਆਉਂ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੀ ਦਯਾ ਅਤੇ ਨਿਆਂ ਵਿਖੇ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ।