Psalms 101:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਸਾਹਮਣੇ ਕੋਈ ਵੀ ਮੂਰਤੀ ਨਹੀਂ ਰੱਖਾਂਗਾ। ਮੈਂ ਤੁਹਾਡੇ ਵਿਰੋਧੀ ਲੋਕਾਂ ਨੂੰ ਨਫ਼ਰਤ ਕਰਦਾ ਹਾਂ। ਮੈਂ ਇਹ ਨਹੀਂ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ