Psalms 101:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਸ ਦੇਸ਼ ਵਿੱਚ ਰਹਿਣ ਵਾਲੇ ਮੰਦੇ ਲੋਕਾਂ ਦਾ ਹਮੇਸ਼ਾ ਨਾਸ਼ ਕਰਾਂਗਾ। ਮੈਂ ਮੰਦੇ ਲੋਕਾਂ ਨੂੰ ਪਰਮੇਸ਼ੁਰ ਦਾ ਸ਼ਹਿਰ ਛੱਡਣ ਤੇ ਮਜਬੂਰ ਕਰ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ।