Psalms 102:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਜ਼ਿੰਦਗੀ ਆਥਣ ਦੇ ਲੰਮਿਆਂ ਪਰਛਾਵਿਆਂ ਵਾਂਗ ਮੁੱਕਣ ਹੀ ਵਾਲੀ ਹੈ। ਮੈਂ ਸੁੱਕੇ ਅਤੇ ਮਰ ਰਹੇ ਘਾਹ ਵਾਂਗ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਦਿਨ ਢਲਦੇ ਸਾਯੇ ਵਾਂਙੁ ਹਨ, ਮੈਂ ਘਾਹ ਵਾਂਙੁ ਸੁੱਕ ਜਾਂਦਾ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਦਿਨ ਢਲਦੇ ਸਾਯੇ ਵਾਂਗੂੰ ਹਨ, ਮੈਂ ਘਾਹ ਵਾਂਗੂੰ ਮੁੱਕ ਜਾਂਦਾ ਹਾਂ।