Psalms 102:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ, ਤੁਸੀਂ ਸਦਾ ਲਈ ਰਹੋਂਗੇ। ਤੁਹਾਡਾ ਨਾਮ ਸਦਾ-ਸਦਾ ਲਈ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਹੇ ਯਹੋਵਾਹ, ਸਦਾ ਤੀਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓ ਪੀੜ੍ਹੀ ਤੀਕ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਹੇ ਯਹੋਵਾਹ, ਸਦਾ ਤੱਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓਂ ਪੀੜ੍ਹੀ ਤੱਕ!