Psalms 102:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਯਹੋਵਾਹ ਦੇ ਨਾਮ ਦੀ ਉਪਾਸਨਾ ਕਰਨਗੇ। ਹੇ ਪਰਮੇਸ਼ੁਰ, ਧਰਤੀ ਦੇ ਸਾਰੇ ਰਾਜੇ ਤੁਹਾਨੂੰ ਸਤਿਕਾਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈਅ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ।