Psalms 102:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸੁਰ ਉਨ੍ਹਾਂ ਲੋਕਾਂ ਦੀਆਂ ਪ੍ਰਾਰਥਨਾ ਸੁਣੇਗਾ ਜਿਨ੍ਹਾਂ ਨੂੰ ਉਸ ਨੇ ਜਿਉਂਦਿਆਂ ਛੱਡ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਣਿਆ।