Psalms 102:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਗੱਲਾਂ ਨੂੰ ਆਉਣ ਵਾਲੀ ਪੀੜੀ ਲਈ ਲਿਖੋ। ਅਤੇ ਭਵਿੱਖ ਵਿੱਚ ਉਹ ਲੋਕ ਯਹੋਵਾਹ ਦੀ ਉਸਤਤਿ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ।